ਬਲਕੌਰ ਸਿੰਘ ਦੇ ਇਨਸਾਫ਼ ਲਈ ਸੰਘਰਸ਼ ਵਿੱਚ ਇੱਕਜੁੱਟ ਹਾਂ: ਬਾਜਵਾ ⋆ D5 News
ਚੰਡੀਗੜ੍ਹ: ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਰੈਪਰ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਨਸਾਫ਼ ਲਈ ਸੰਘਰਸ਼ ਵਿੱਚ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੁਖੀ ਪਰਿਵਾਰ ਪ੍ਰਤੀ ਢਿੱਲਾ ਰਵੱਈਆ ਅਪਣਾਇਆ ਹੈ।…
