ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚ, ਇਹ ਦੋਸ਼ੀ ਸਿਰਫ ਇੰਨੇ ਸਾਲਾਂ ਦਾ ਹੈ, ਪੜ੍ਹੋ ⋆ D5 News
ਮਾਨਸਾ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਰਾਹੀਂ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੁਲਜ਼ਮ ਦੀ ਉਮਰ ਮਹਿਜ਼ 14 ਸਾਲ ਦੱਸੀ ਜਾ ਰਹੀ ਹੈ। ਇਹ ਲੜਕਾ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਹੈ। ਪੁਲੀਸ ਅੱਜ ਉਸ ਨੂੰ ਮਾਨਸਾ ਦੀ ਬਾਲ ਅਦਾਲਤ ਵਿੱਚ ਪੇਸ਼ ਕਰ ਰਹੀ ਹੈ। ਗਰੀਬ ਲੋਕਾਂ…
