ਬੀਐਸਐਫ ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਢਾਈ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।
ਬੀਐਸਐਫ ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਢਾਈ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਬੀਐਸਐਫ ਨੇ ਸੰਭਾਵਨਾ ਪ੍ਰਗਟਾਈ ਹੈ ਕਿ ਐਤਵਾਰ ਦੇਰ ਰਾਤ ਪਾਕਿਸਤਾਨ ਤੋਂ ਦਾਖਲ ਹੋਏ ਡਰੋਨ ਰਾਹੀਂ ਹੈਰੋਇਨ ਸੁੱਟੀ ਗਈ ਸੀ। ਅੰਮ੍ਰਿਤਸਰ: ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸੈਦੋ ਗਾਜ਼ੀ ਤੋਂ 2 ਕਿਲੋ 640…
