SIT ਨੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਭੇਜਿਆ ਸੰਮਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ, ਪੁੱਛਗਿੱਛ ਜਾਰੀ ⋆ D5 News
ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਜਾਰੀ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਬਾਦਲ ਸਰਕਾਰ ਦੇ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ, ਤਤਕਾਲੀ ਸੀਨੀਅਰ ਪੁਲਿਸ ਅਧਿਕਾਰੀਆਂ ਆਰਐਸ ਖਟੜਾ ਅਤੇ ਰੋਹਿਤ ਚੌਧਰੀ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਸਨ। ਭਗਵੰਤ ਮਾਨ ਨੇ ‘ਰਾਸ਼ਨ ਕਾਰਡ’ ‘ਤੇ ਚਲਾਈ ਕੈਂਚੀ, ਮੁਫ਼ਤ ਸਹੂਲਤਾਂ ਦੇਣ ਵਾਲਿਆਂ ਨੂੰ…
