ਸੀਐਮ ਮਾਨ ਨੇ ਆਪਣੀ ਪਤਨੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ
ਆਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਧਰਮ ਪਤਨੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਹੋਲੇ ਮਹੱਲੇ ਦੇ ਮੌਕੇ ‘ਤੇ ਉਨ੍ਹਾਂ ਨੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ… ਗੁਰੂ…
