ਹੁਣ ਇਸ ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਨਾਲ ਹੋਵੇਗੀ, ਨੋਟੀਫਿਕੇਸ਼ਨ ਜਾਰੀ ⋆ D5 News
ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ…
