ਕੈਂਬਰਿਜ ਯੂਨੀਵਰਸਿਟੀ ‘ਚ ਰਾਹੁਲ ਗਾਂਧੀ ਦਾ ਬਿਆਨ- ‘ਮੋਦੀ ਭਾਰਤ ਨੂੰ ਤਬਾਹ ਕਰ ਰਿਹਾ ਹੈ’
ਕੈਮਬ੍ਰਿਜ ਯੂਨੀਵਰਸਿਟੀ ਵਿੱਚ ਰਾਹੁਲ ਗਾਂਧੀ ਦਾ ਲੈਕਚਰ ਕਈ ਖੁਫ਼ੀਆ ਅਧਿਕਾਰੀਆਂ ਨੇ ਮੈਨੂੰ ਫ਼ੋਨ ‘ਤੇ ਗੱਲ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਕਿਉਂਕਿ ਮੇਰਾ ਫ਼ੋਨ ਰਿਕਾਰਡ ਹੋ ਰਿਹਾ ਸੀ। ਲੰਡਨ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਬਰਤਾਨੀਆ ਦੀ ਕੈਂਬਰਿਜ ਯੂਨੀਵਰਸਿਟੀ ਵਿੱਚ ਭਾਸ਼ਣ ਦਿੱਤਾ। ਭਾਸ਼ਣ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ…
