ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਉੱਚ ਪੱਧਰੀ ਮੀਟਿੰਗ ਦੀਆਂ ਤਿਆਰੀਆਂ ਮੁਕੰਮਲ – ਭਾਈ ਗਰੇਵਾਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਮੈਂਬਰਾਂ ਨੂੰ ਸੱਦਾ ਦੇ ਕੇ 3 ਮਾਰਚ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਨਰਲ ਇਜਲਾਸ ਹਰਿਆਣਾ ਸਰਕਾਰ ਵੱਲੋਂ ਗੁਰਦੁਆਰਿਆਂ ਦੇ ਪ੍ਰਬੰਧ ਦੀ ਜ਼ਬਰਦਸਤੀ ਹੜੱਪਣ ਅਤੇ ਗੁਰ-ਮਰਯਾਦਾ ਦੀ ਉਲੰਘਣਾ ਨੂੰ ਲੈ ਕੇ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੁਲਾਇਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ…
