ਹੁਣੇ ਹੁਣੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ, ਗੁਟਕਾ ਸਾਹਿਬ ਦੇ ਖਾਲੀ ਅੰਗ ‘ਤੇ ਲਿਖੇ ਫੋਨ ਨੰਬਰ ⋆ D5 News
ਫਗਵਾੜਾ: ਪੰਜਾਬ ਵਿੱਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀਂ ਬੇਅਦਬੀ ਦੀਆਂ ਘਟਨਾਵਾਂ ਨੇ ਪ੍ਰਸ਼ਾਸਨ ਨੂੰ ਸਵਾਲ ਕਰਨ ਲਈ ਮਜਬੂਰ ਕਰ ਦਿੱਤਾ ਹੈ। ਹੁਣ ਤਾਜ਼ਾ ਘਟਨਾ ਫਗਵਾੜਾ ਸ਼ਹਿਰ ਤੋਂ ਸਾਹਮਣੇ ਆਈ ਹੈ। ਫਗਵਾੜਾ ਸ਼ਹਿਰ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪ੍ਰਵਾਸੀ ਮਜ਼ਦੂਰ ਨੇ ਗੁਟਕਾ…
