ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ⋆ D5 News
ਹੋਲੀ ਤੋਂ ਪਹਿਲਾਂ ਅਤੇ ਚੋਣਾਂ ਤੋਂ ਤੁਰੰਤ ਬਾਅਦ ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ ਅਤੇ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਮਿਲੇਗਾ। ਦਿੱਲੀ ‘ਚ ਅੱਜ ਤੋਂ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ‘ਤੇ ਮਿਲੇਗਾ। ਇੱਕ ਵਪਾਰਕ…
