ਸਿਹਤ ਮੰਤਰੀ ਵੱਲੋਂ ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ। ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਸਿਹਤ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈ.ਐਸ.ਆਈ ਡਾ. ਸੀਮਾ…
