ਕਾਬੁਲ ਦੇ ਵੀਆਈਪੀ ਇਲਾਕੇ ‘ਚ ਜ਼ਬਰਦਸਤ ਧਮਾਕਾ, ਦੋ ਦੀ ਮੌਤ, ਕਈ ਜ਼ਖ਼ਮੀ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਹ ਧਮਾਕਾ ਕਾਬੁਲ ‘ਚ ਵਿਦੇਸ਼ ਮੰਤਰਾਲੇ ਰੋਡ ‘ਤੇ ਦਾਉਦਜ਼ਈ ਟਰੇਡ ਸੈਂਟਰ ਨੇੜੇ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਇਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਧਮਾਕਾ ਜ਼ਬਰਦਸਤ ਸੀ। ਫਿਲਹਾਲ ਜਾਂਚ ਏਜੰਸੀਆਂ…
