ਨੰਬਰਦਾਰ ਯੂਨੀਅਨ ਦੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 25 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਸਬੰਧਤ ਮੰਤਰੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ…
