ਅੰਮ੍ਰਿਤਪਾਲ ਸਿੰਘ ਦੀ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈ, ਲੁਧਿਆਣਾ ਵਿੱਚ ਦੇਖੀ ਗਈ
ਅੰਮ੍ਰਿਤਪਾਲ ਸਿੰਘ ਦੀ ਸੀਸੀਟੀਵੀ ਫੁਟੇਜ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੀਸੀਟੀਵੀ ਫੁਟੇਜ ਚੰਡੀਗੜ੍ਹ: ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇੱਕ ਤਾਜ਼ਾ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਇਹ ਵੀਡੀਓ 18 ਮਾਰਚ ਦੀ ਦੱਸੀ ਜਾ ਰਹੀ ਹੈ। ਅੰਮ੍ਰਿਤਪਾਲ ਨੂੰ ਗੁਲਾਬੀ ਰੰਗ ਦੀ ਪੱਗ ਬੰਨ੍ਹੀ ਪਪਲਪ੍ਰੀਤ ਨਾਲ ਸੜਕ ‘ਤੇ…
