ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਮਨਾਇਆ ਵਿਸ਼ਵ ਜਲ ਦਿਵਸ ⋆ D5 News
ਚੰਡੀਗੜ੍ਹ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਜਲ ਦਿਵਸ ਮਨਾਇਆ। ‘ਵਿਸ਼ਵ ਜਲ ਦਿਵਸ-2023’ ਦੇ ਮੌਕੇ ‘ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫਤਰ ਵਿਖੇ ਬੂਟੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ…
