ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਮੁੱਖ ਮੰਤਰੀ ਮਾਨ ਪਿੰਡ ਖਟਕ ਕਲਾਂ ਪਹੁੰਚਣਗੇ
23 ਮਾਰਚ ਨੂੰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜਣਗੇ। ਇੱਥੇ ਉਹ ਸ਼ਹੀਦ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸੀਐਮ ਮਾਨ ਸਵੇਰੇ 11 ਵਜੇ ਦੇ ਕਰੀਬ ਖਟਕੜ ਕਲਾਂ ਪਹੁੰਚਣਗੇ। ਇਸ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।…
