ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤੇ ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਅਧਿਕਾਰੀ ਅਤੇ ਕਰਮਚਾਰੀ
ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ, ਸਹਾਇਕ ਮੁੱਖ…
