ਦਿੱਲੀ ‘ਚ ਪ੍ਰਧਾਨ ਮੰਤਰੀ ਖਿਲਾਫ ਪੋਸਟਰ ਲਗਾਉਣ ‘ਤੇ 100 ਲੋਕਾਂ ਖਿਲਾਫ FIR; ‘ਆਪ’ ਦਫ਼ਤਰ ਤੋਂ ਵੈਨ ਜ਼ਬਤ
ਦਿੱਲੀ ਪੁਲਿਸ ਨੇ ਪੂਰੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਲਈ 100 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਜਾਇਦਾਦ ਦੀ ਦੁਰਵਰਤੋਂ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀਆਂ ਗਈਆਂ ਸਨ। ਜਦਕਿ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੋਸਟਰਾਂ ਵਿੱਚ ਪ੍ਰਿੰਟਿੰਗ ਪ੍ਰੈਸ ਦਾ ਵੇਰਵਾ…
