ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ
ਕਿਸਾਨਾਂ ਨੂੰ ਕਪਾਹ, ਬਾਸਮਤੀ ਅਤੇ ਮੂੰਗਫਲੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਅਪੀਲ 1 ਅਪ੍ਰੈਲ ਤੋਂ ਕਪਾਹ ਉਤਪਾਦਕਾਂ ਨੂੰ ਨਹਿਰੀ ਪਾਣੀ ਦੀ ਗਾਰੰਟੀ ਦਿੱਤੀ ਜਾਵੇਗੀ ਕਿਸਾਨਾਂ ਨੂੰ ਪੀਏਯੂ ਪ੍ਰਵਾਨਿਤ ਕਪਾਹ ਦੇ ਬੀਜਾਂ ‘ਤੇ 33% ਸਬਸਿਡੀ ਮਿਲੇਗੀ ਸਰਕਾਰ ਬਾਸਮਤੀ ਦੀ ਕਾਸ਼ਤ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰੇਗੀ ਮਾਨਸਾ ਬਠਿੰਡਾ ਦੇ ਕਿਸਾਨਾਂ ਨੂੰ ਅਪੀਲ , ਮੁਕਤਸਰ ਸਾਹਿਬ ਅਤੇ…
