ਜਲੰਧਰ ‘ਚ ਹੋਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਰੀਕ ਦਾ ਐਲਾਨ ਜਲਦ ਕਰਾਂਗੇ-ਜਿੰਪਾ
ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਲੰਧਰ ਵਿੱਚ 20 ਮਾਰਚ ਨੂੰ ਹੋਣ ਵਾਲੀ ਜਨ ਮਾਲ ਲੋਕ ਅਦਾਲਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਬਹੁਤ ਹੀ ਅਹਿਮ ਰੁਝੇਵਿਆਂ ਕਾਰਨ ਇਸ ਨੂੰ ਅੱਗੇ ਪਾ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨਿਰਦੇਸ਼ ਲੈ ਕੇ…
