ਦਿੱਲੀ ਪੁਲਿਸ ਦੇ 3 ਕਰਮਚਾਰੀਆਂ ਸਮੇਤ 7 ਲੋਕਾਂ ਖਿਲਾਫ ਮਾਮਲਾ ਦਰਜ ⋆ D5 News
ਦਿੱਲੀ ਦੇ ਆਨੰਦ ਵਿਹਾਰ ਇਲਾਕੇ ਵਿੱਚ ਦੋ ਮੀਟ ਵਿਕਰੇਤਾਵਾਂ ਦੀ ਕੁੱਟਮਾਰ ਕਰਨ ਅਤੇ ਲੁੱਟਣ ਦੇ ਦੋਸ਼ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਸਮੇਤ ਸੱਤ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ 7 ਮਾਰਚ ਨੂੰ ਵਾਪਰੀ ਜਦੋਂ ਦੋ ਮੀਟ ਵੇਚਣ ਵਾਲੇ ਆਪਣੀ ਕਾਰ ਵਿੱਚ ਜਾ ਰਹੇ ਸਨ ਅਤੇ…
