ਪੰਜਾਬ ਦੀ ‘ਆਪ’ ਸਰਕਾਰ ਨੂੰ 1 ਸਾਲ ਪੂਰਾ, ਰਿਪੋਰਟ ਕਾਰਡ ਲਾਲ ਲਾਈਨਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ
ਜਲੰਧਰ/ਚੰਡੀਗੜ੍ਹ : ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਬਦਲਾਅ ਲਿਆਉਣ ਦੇ ਵੱਡੇ-ਵੱਡੇ ਦਾਅਵਿਆਂ ਦੀ ਆਮ ਆਦਮੀ ਪਾਰਟੀ ਇਕ ਸਾਲ ਦੇ ਅੰਦਰ ਹੀ ਆਪਣੇ ਸਭ ਤੋਂ ਮਾੜੇ ਕਾਰਜਕਾਲ ਵਿਚ ਬਦਲ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ ਇੱਕ ਸਾਲ ਨੂੰ ਪੰਜਾਬ ਅਤੇ ਪੰਜਾਬੀਆਂ ਲਈ ਕਾਲਾ ਦੌਰ ਦੱਸਿਆ ਗਿਆ ਹੈ।…
