‘ਆਪ’ ਨੇ ਪਣ-ਬਿਜਲੀ ਉਤਪਾਦਨ ‘ਤੇ ਪਾਣੀ ਸੈੱਸ ਲਗਾਉਣ ਦੇ ਪ੍ਰਸਤਾਵ ਲਈ ਹਿਮਾਚਲ ਸਰਕਾਰ ਦੀ ਨਿੰਦਾ ਕੀਤੀ
ਪੰਜਾਬ ਕਾਂਗਰਸ ਇਸ ਫੈਸਲੇ ਨੂੰ ਵਾਪਸ ਲੈਣ ਲਈ ਆਪਣੀ ਹਿਮਾਚਲ ਪ੍ਰਦੇਸ਼ ਸਰਕਾਰ ਨਾਲ ਤੁਰੰਤ ਸੰਪਰਕ ਕਰੇ: ਨੀਲ ਗਰਗ ਚੰਡੀਗੜ੍ਹ, 15 ਮਾਰਚ, 2023 – ਪੰਜਾਬ ਨੇ ਕਾਂਗਰਸ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪਣ-ਬਿਜਲੀ ਉਤਪਾਦਨ ‘ਤੇ ਪਾਣੀ ਸੈੱਸ ਲਗਾਉਣ ਦੇ ਪ੍ਰਸਤਾਵ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੀ ਲੀਡਰਸ਼ਿਪ…
