ਏਸ਼ੀਆ ਦੀ ਪਹਿਲੀ ਮਹਿਲਾ ਰੇਲਵੇ ਲੋਕੋ ਪਾਇਲਟ ਸੁਰੇਖਾ ਯਾਦਵ ਨੇ ਰਚਿਆ ਇਤਿਹਾਸ, ਚਲਾਈ ਵੰਦੇ ਭਾਰਤ ਐਕਸਪ੍ਰੈੱਸ
ਸੁਰੇਖਾ ਯਾਦਵ ਸੁਰੇਖਾ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਚਲਾਉਣ ਵਾਲੀ ਪਹਿਲੀ ਮਹਿਲਾ ਲੋਕੋ ਡਰਾਈਵਰ ਵਜੋਂ ਉਭਰੀ ਮਹਾਰਾਸ਼ਟਰ: ਏਸ਼ੀਆ ਦੀ ਪਹਿਲੀ ਮਹਿਲਾ ਲੋਕੋ ਪਾਇਲਟ ਸੁਰੇਖਾ ਯਾਦਵ ਨੇ ਇੱਕ ਵਾਰ ਫਿਰ ਇਤਿਹਾਸ ਰਚਿਆ ਹੈ। ਉਸਨੇ ਸੋਮਵਾਰ (13 ਮਾਰਚ) ਨੂੰ ਸੋਲਾਪੁਰ ਤੋਂ CSMT ਤੱਕ ਵੰਦੇ ਭਾਰਤ ਐਕਸਪ੍ਰੈਸ ਚਲਾਈ। ਇਸ ਨਾਲ ਉਹ ਵੰਦੇ ਭਾਰਤ ਐਕਸਪ੍ਰੈਸ ਟਰੇਨ ਚਲਾਉਣ ਵਾਲੀ ਪਹਿਲੀ…
