ਡਾ ਇੰਦਰਬੀਰ ਸਿੰਘ ਨਿੱਝਰ ⋆ D5 News
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ…
