ਪੋਲਿਸ਼ ਔਰਤ ਨਾਲ ਬਲਾਤਕਾਰ, ਲੰਬੇ ਸਮੇਂ ਤੋਂ ਬਲੈਕਮੇਲ ਕਰ ਰਿਹਾ ਸੀ ਮੁਲਜ਼ਮ, FIR ਦਰਜ
ਅੰਬੋਲੀ ਇਲਾਕੇ ‘ਚ ਇਕ ਵਿਦੇਸ਼ੀ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਅਜੇ ਫ਼ਰਾਰ ਹੈ ਅਤੇ ਪੁਲੀਸ ਉਸ ਦੀ ਭਾਲ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪੋਲੈਂਡ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੇ ਅਨੁਸਾਰ, ਦੋਸ਼ੀ ਮਨੀਸ਼ ਗਾਂਧੀ…
