PSTET-2 ਦੀ ਪ੍ਰੀਖਿਆ ਵਿੱਚ 90.72 ਫੀਸਦੀ ਵਿਦਿਆਰਥੀ ਆਏ : ਹਰਜੋਤ ਸਿੰਘ ਬੈਂਸ –
ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਐਤਵਾਰ ਨੂੰ ਪੀ.ਐਸ.ਟੀ.ਈ.ਟੀ.-2 ਦੀ ਪ੍ਰੀਖਿਆ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਤਾਂ ਜੋ ਯੋਗ ਅਤੇ ਮਿਹਨਤੀ ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ…
