ਮੋਹਾਲੀ ਜ਼ਿਲੇ ਦੇ ਡੇਰਾਬੱਸੀ ਕਸਬੇ ਦੇ ਇੰਡਸ ਇੰਟਰਨੈਸ਼ਨਲ ਹਸਪਤਾਲ ‘ਚ ਚੱਲ ਰਹੇ ਕਿਡਨੀ ਰੈਕੇਟ ਦਾ ਪਰਦਾਫਾਸ਼।
ਮੋਹਾਲੀ: ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਦੇ ਪਿੰਡ ਜਵਾਹਰਪੁਰ ਨੇੜੇ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ਵਿੱਚ ਕਿਡਨੀ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇਸ ਰੈਕੇਟ ਨੂੰ ਅੰਤਰਰਾਸ਼ਟਰੀ ਗਿਰੋਹ ਚਲਾ ਰਿਹਾ ਸੀ। ਉਹ ਇੱਕ ਲੋੜਵੰਦ ਵਿਅਕਤੀ ਨੂੰ 16 ਤੋਂ 25 ਲੱਖ ਰੁਪਏ ਵਿੱਚ ਇੱਕ ਗੁਰਦਾ ਵੇਚਦਾ ਸੀ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਗਰੋਹ ਵਿੱਚ ਸ਼ਾਮਲ…
