ਪਾਇਲਟ ਪ੍ਰੋਜੈਕਟ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਜਾਵੇਗਾ –
ਸਿਹਤਮੰਦ ਅਤੇ ਪ੍ਰਗਤੀਸ਼ੀਲ ਪੰਜਾਬ ਬਣਾਉਣ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮੁਫਤ ਯੋਗਾ ਦੀ ਸਿਖਲਾਈ ਦੇਣ ਲਈ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਮੁੱਖ ਮੰਤਰੀ ਦੀ ਕਲਪਨਾ ਹੈ ਕਿ ਇਹ ਯੋਗਸ਼ਾਲਾਵਾਂ ਮਿਆਰੀ ਜੀਵਨ ਨੂੰ ਯਕੀਨੀ ਬਣਾਉਣ ਲਈ ਇੱਕ ਪੱਥਰ ਵਜੋਂ ਕੰਮ ਕਰਨਗੀਆਂ ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…
