ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬੀ ਫਰਜ਼ੀ ਪਾਸਪੋਰਟ ਦੇ ਮਾਮਲੇ ‘ਚ ਪਟਿਆਲਾ ਤੋਂ ਗ੍ਰਿਫਤਾਰ
ਪਟਿਆਲਾ: ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਕਰਨ ਔਜਲਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਇਸ ਵੀਡੀਓ ‘ਚ ਕਰਨ ਔਜਲਾ ਦੇ ਫੰਕਸ਼ਨ ‘ਚ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਦੇਖਿਆ ਗਿਆ। ਹਾਲਾਂਕਿ ਕਰਨ ਔਜਲਾ ਨੇ ਇਸ ਵੀਡੀਓ ਨੂੰ ਲੈ ਕੇ ਸਫਾਈ ਦਿੱਤੀ ਹੈ। ਪਰ ਹੁਣ ਏਜੀਟੀਐਫ ਨੇ ਵੀਡੀਓ ਵਿੱਚ ਸ਼ਾਮਲ ਅਤੇ ਕਰਨ ਔਜਲਾ ਦੇ ਕਰੀਬੀ…
