ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ, 2 ਅਪ੍ਰੈਲ, 2023 : ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤਰੀ ਦੌਰੇ ਵਧਾਉਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ…
