ਕੋਲਕਾਤਾ ਦੇ ਵਕੀਲ ਨੇ ਨਵਾਜ਼ੂਦੀਨ ਸਿੱਦੀਕੀ ਖਿਲਾਫ ਭੜਕਾਹਟ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਹੈ
ਬਾਲੀਵੁੱਡ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਇਨ੍ਹੀਂ ਦਿਨੀਂ ਆਪਣੀ ਪਤਨੀ ਆਲੀਆ ਨਾਲ ਚੱਲ ਰਹੇ ਘਰੇਲੂ ਵਿਵਾਦ ਕਾਰਨ ਚਰਚਾ ‘ਚ ਹਨ। ਨਵਾਜ਼ ਦਾ ਮਸਲਾ ਵੀ ਅਜੇ ਸੁਲਝਿਆ ਨਹੀਂ ਸੀ ਕਿ ਹੁਣ ਉਹ ਇੱਕ ਹੋਰ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਅਦਾਕਾਰ ‘ਤੇ ਇਸ਼ਤਿਹਾਰ ਰਾਹੀਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਇਸ ਮਾਮਲੇ ‘ਚ ਅਭਿਨੇਤਾ…
