ਸ: ਪ੍ਰਕਾਸ਼ ਸਿੰਘ ਬਾਦਲ ਸੰਪਰਦਾਇਕ ਸਿਆਸਤ ਦੇ ਮੋਹਰੀ ਆਗੂ ਅਤੇ ਕਿਸਾਨਾਂ ਦੇ ਨੁਮਾਇੰਦੇ ਸਨ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਬਾਦਲ ਪੰਜਾਬ ਅਤੇ ਪੰਜਾਬੀਆਂ ਦੇ ਸੱਚੇ ਹਮਦਰਦ ਸਨ। ਬਾਦਲ ਦੀ ਮੌਤ ‘ਤੇ PM ਮੋਦੀ ਤੇ CM…
