ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ SC ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ
ਸੁਪਰੀਮ ਕੋਰਟ ਦੇ ਖੇਡ ਮੰਤਰਾਲੇ ਨੇ ਫੈਡਰੇਸ਼ਨ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ…
