ਈਸਾਈ ਭਾਈਚਾਰੇ ਦੇ ਆਗੂ ਪਾਦਰੀ ਅੰਕੁਰ ਨਰੂਲਾ ਦੇ ਘਰ ਇਨਕਮ ਟੈਕਸ ਦਾ ਛਾਪਾ
ਜਲੰਧਰ: ਪੰਜਾਬ ਦੇ ਜਲੰਧਰ ਵਿੱਚ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਆਈਟੀ ਟੀਮ ਨੇ ਛਾਪਾ ਮਾਰਿਆ ਹੈ। ਕੇਂਦਰੀ ਬਲਾਂ ਦੇ ਨਾਲ ਟੀਮ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ‘ਚ…
