ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦੇ ਵਿਕਾਸ ਨੂੰ ਚਹੁੰ-ਪੱਖੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ਸਕੂਲੀ ਸਿੱਖਿਆ ਦੇਣ ਦੀ ਦਿਸ਼ਾ ਵਿੱਚ ਨਿੱਤ ਨਵੇਂ ਉਪਰਾਲੇ ਕਰ ਰਿਹਾ ਹੈ। ਸਮੇਂ ਦੇ ਹਾਣੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ…
