ਡਾ ਇੰਦਰਬੀਰ ਸਿੰਘ ਨਿੱਝਰ ⋆ D5 News
ਚੰਡੀਗੜ੍ਹ, 29 ਅਪ੍ਰੈਲ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਹੈ ਕਿ ਧਨੌਲਾ ਵਿਖੇ ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ ਇਸ…
