ਅਰਵਿੰਦ ਕੇਜਰੀਵਾਲ ਅੱਜ ਜਲੰਧਰ ‘ਚ ਕਰਨਗੇ ਚੋਣ ਪ੍ਰਚਾਰ ⋆ D5 News
ਜਲੰਧਰ, 20 ਅਪ੍ਰੈਲ 2022 : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ 20 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਦੋ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ | . ਪੋਸਟ…
