ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਿੱਖਾਂ ਨੂੰ ਕਿਸੇ ਤੋਂ ਦੇਸ਼ ਭਗਤੀ ਦਾ ਪ੍ਰਮਾਣ ਪੱਤਰ ਲੈਣ ਦੀ ਲੋੜ ਨਹੀਂ-ਸ: ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਦਿੱਲੀ ਦੇ ਹਰੀਨਗਰ ਸਥਿਤ ਡੀ.ਡੀ.ਏ ਗਰਾਊਂਡ ਵਿਖੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੀ 300ਵੀਂ ਜਨਮ ਸ਼ਤਾਬਦੀ ਮਨਾਈ ਗਈ। ਸਿੱਖ ਕੌਮ ਦੇ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ…
