ਵਿਧਾਇਕ ਭਾਰਜ ਨੇ ਸਾਰਾ ਦਿਨ ਆਮ ਲੋਕਾਂ ਲਈ ਟੋਲ ਪਲਾਜ਼ਾ ਫ੍ਰੀ ਰੱਖਿਆ
ਸੰਗਰੂਰ, 17 ਅਪ੍ਰੈਲ, 2023: ਸੰਗਰੂਰ ਹਲਕੇ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਕਿਹਾ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਕਾਲਾਝਾਰ ਵਿਖੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਸੀ। ਮੌਜੂਦਾ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਦੇ ਅੰਦਰ ਅੰਦਰ ਪ੍ਰਬੰਧ ਠੀਕ ਕਰਨ ਦੀ ਹਦਾਇਤ ਕੀਤੀ ਗਈ ਸੀ, ਪਰ ਉਸ ਹਦਾਇਤ…
