ਫਰੀਦਕੋਟ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 15 ਮੋਬਾਈਲ ਫੋਨ, 9 ਸਿਮ ਕਾਰਡ ਬਰਾਮਦ
ਫਰੀਦਕੋਟ ਕੇਂਦਰੀ ਮਾਡਰਨ ਜੇਲ੍ਹ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਪੂਰਥਲਾ: ਫਰੀਦਕੋਟ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਹੋਰ ਡਿਜੀਟਲ ਯੰਤਰ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੀਆਂ ਬੈਰਕਾਂ ਵਿੱਚ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਘੱਟੋ-ਘੱਟ 15 ਮੋਬਾਈਲ ਫ਼ੋਨ ਅਤੇ 9 ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਕੈਦੀਆਂ ਕੋਲੋਂ ਸੱਤ ਟੱਚ ਸਕਰੀਨ ਅਤੇ…
