ਰਿਸ਼ਵਤ ਲੈਂਦਿਆਂ ਕਾਨੂੰਗੋ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ, 13 ਅਪ੍ਰੈਲ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਕਾਨੂੰਗੋ ਗੁਰਵਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ…
