ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟ ਅਤੇ ਜੀਐਸਟੀ ਪ੍ਰਾਈਮ ਲਾਂਚ ਕੀਤਾ ਗਿਆ
– ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰੇਗੀ – ਟੈਕਸ ਵਸੂਲੀ ਅਤੇ ਜੀਐਸਟੀ ਦੀ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰੀ ਟੈਕਸ ਪ੍ਰਸ਼ਾਸਨ ਦੀ ਸਹਾਇਤਾ ਕਰੇਗੀ ਪ੍ਰਾਈਮ ਚੰਡੀਗੜ੍ਹ, 13 ਅਪ੍ਰੈਲ 2023 – ਪੰਜਾਬ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ…
