ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ 8 ਸ਼ਰਧਾਲੂਆਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ
ਐਕਸੀਡੈਂਟ ‘ਚ 13 ਲੋਕ ਜ਼ਖਮੀ ਹੋਸ਼ਿਆਰਪੁਰ: ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸਬ-ਡਵੀਜ਼ਨ ‘ਚ ਵੀਰਵਾਰ ਨੂੰ ਇੱਕ ਹੋਰ ਵੱਡਾ ਹਾਦਸਾ ਵਾਪਰਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਮੌਕੇ ‘ਤੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨੂੰ ਇਕ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ।…
