ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਦੀ ਜ਼ਮਾਨਤ ‘ਤੇ ਸੁਣਵਾਈ 18 ਅਪ੍ਰੈਲ ਨੂੰ ਹੋਵੇਗੀ
ਨਵੀਂ ਦਿੱਲੀ, 12 ਅਪ੍ਰੈਲ- ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੀ ਦਲੀਲ ਖ਼ਤਮ ਕਰ ਦਿੱਤੀ ਹੈ। ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਮਨੀਸ਼ ਸਿਸੋਦੀਆ ਦੇ ਵਕੀਲ ਵੱਲੋਂ ਬਹਿਸ ਕਰਨ ਲਈ 18 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ…
