ਅਨੁਸ਼ਕਾ ਸ਼ਰਮਾ ਨੇ ਦਿਖਾਇਆ ਵੱਡਾ ਦਿਲ, ਬੇਟੀ ਨੂੰ ਧਮਕੀ ਦੇਣ ਵਾਲੇ ਦੋਸ਼ੀ ਤੋਂ ਮੰਗੀ ਮਾਫੀ, FIR ਰੱਦ
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਬਾਲੀਵੁੱਡ ਸਟਾਰ ਪਤਨੀ ਅਨੁਸ਼ਕਾ ਸ਼ਰਮਾ ਨੇ ਵੱਡਾ ਦਿਲ ਦਿਖਾਇਆ ਹੈ। ਵਿਰਾਟ ਅਤੇ ਅਨੁਸ਼ਕਾ ਨੇ ਅਜਿਹੇ ਵਿਅਕਤੀ ਨੂੰ ਮਾਫ ਕਰ ਦਿੱਤਾ ਹੈ, ਜਿਸ ਦੇ ਖਿਲਾਫ ਉਨ੍ਹਾਂ ਨੇ ਕੇਸ ਦਰਜ ਕਰਵਾਇਆ ਸੀ। ਕੋਹਲੀ ਅਤੇ ਅਨੁਸ਼ਕਾ ਦੀ ਬੇਟੀ ਵਾਮਿਕਾ ਨਾਲ ਬਲਾਤਕਾਰ ਕਰਨ ਦੀ ਧਮਕੀ ਦੇਣ ਵਾਲੇ ਦੋਸ਼ੀਆਂ…
