‘ਇੱਕ ਪਿੰਡ ਅਪਣਾਓ, ਹਰ ਇੱਕ ਨਿਵਾਸੀ ਦੇ ਬੀਪੀ, ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰੋ’, ਡਾ ਬਲਬੀਰ ਨੇ ਪੰਜਾਬ ਨੂੰ ਇੱਕ ਸਿਹਤਮੰਦ ਰਾਜ ਬਣਾਉਣ ਦੀ ਸਹੁੰ ਖਾਦਿਆਂ ਨਰਸਾਂ ਨੂੰ ਕਿਹਾ –
– ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ, ਹਰ ਰੋਜ਼ ਕਸਰਤ ਲਈ ਇੱਕ ਘੰਟਾ ਖਾਲੀ ਕਰੋ – ਪੀਐਨਆਰਸੀ ਨੇ “ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿੱਚ ਨਵੀਨਤਮ ਰੁਝਾਨਾਂ” ‘ਤੇ ਇੱਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਨਰਸਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨਰਸਿੰਗ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ…
