ਤਰਨਤਾਰਨ ਪੁਲਿਸ ਨੇ 1.7 ਕਿਲੋ ਹੈਰੋਇਨ ਸਮੇਤ ਚਾਰ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਤਰਨਤਾਰਨ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਥਾਣਾ ਤਰਨਤਾਰਨ: ਤਰਨਤਾਰਨ ਪੁਲਿਸ ਨੇ 4 ਮੁਲਜ਼ਮਾਂ ਨੂੰ 1 ਕਿਲੋ 700 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ ਦਾ 1 ਪਿਸਤੌਲ, 1 ਗੋਲੀ ਅਤੇ 1 ਡੀਲਕਸ ਮੋਟਰਸਾਈਕਲ ਸਮੇਤ 5 ਜਿੰਦਾ ਰੌਂਦ ਵੀ ਬਰਾਮਦ ਹੋਏ ਹਨ। ਥਾਣਾ ਖਾਲੜਾ ਦੀ ਪੁਲਸ ਪਾਰਟੀ ਸੁਰ ਸਿੰਘ…
