ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ, ਮਾਲੀ ਹਾਲਤ ਬਾਰੇ ਵੀ ਕੀਤੇ ਅਹਿਮ ਐਲਾਨ |
ਚੰਡੀਗੜ੍ਹ, 7 ਅਪ੍ਰੈਲ, 2023- ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪਹਿਲਾਂ ਜਦੋਂ ਪੀ.ਐੱਸ.ਪੀ.ਸੀ.ਐੱਲ. ਦਾ ਨਾਂ ਆਉਂਦਾ ਸੀ ਤਾਂ ਸਿਰਫ ਘਾਟਾ ਸ਼ਬਦ ਹੀ ਆਉਂਦਾ ਸੀ ਪਰ ਇਸ ਵਾਰ ਅਜਿਹਾ ਨਹੀਂ ਹੋਇਆ। ਸਬਸਿਡੀ 2022-23 ਵਿੱਚ ਪਹਿਲੀ ਵਾਰ ਹੈ ਜਦੋਂ 20,200 ਕਰੋੜ ਰੁਪਏ ਦਿੱਤੇ ਗਏ ਹਨ ਅਤੇ ਹੁਣ ਸਬਸਿਡੀ ਦਾ ਕੋਈ ਬਕਾਇਆ ਨਹੀਂ ਹੈ। ਹੁਣ ਤੱਕ…
