CM ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ; ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ ⋆ D5 News
ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਵਿੱਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਸੀ.ਐਮ ਮਾਨ ਫਸਲਾਂ ਦੇ ਨੁਕਸਾਨ ਸਬੰਧੀ ਹੁਣ ਤੱਕ ਕੀਤੇ ਗਏ ਮੁਲਾਂਕਣ ਬਾਰੇ ਜਾਣਕਾਰੀ ਹਾਸਲ ਕਰਨਗੇ।…
